Bible Language

Judges 11:25 (NCV) New Century Version

Versions

PAV   ਹੁਣ ਭਲਾ, ਮੋਆਬ ਦੇ ਰਾਜਾ ਬਾਲਾਕ ਨਾਲੋਂ ਜੋ ਸਿੱਫੋਰ ਦਾ ਪੁੱਤ੍ਰ ਸੀ ਤੂੰ ਕੁਝ ਚੰਗਾ ਹੈ? ਉਸ ਨੇ ਇਸਰਾਏਲੀਆਂ ਨਾਲ ਕਦੀ ਝਗੜਾ ਕੀਤਾ ਯਾ ਕਦੀ ਉਨ੍ਹਾਂ ਦਾ ਸਾਹਮਣਾ ਕੀਤਾ ਸੀ?
IRVPA   ਹੁਣ ਭਲਾ ਤੂੰ ਮੋਆਬ ਦੇ ਰਾਜਾ ਸਿੱਪੋਰ ਦੇ ਪੁੱਤਰ ਬਾਲਾਕ ਨਾਲੋਂ ਕੁਝ ਚੰਗਾ ਹੈਂ? ਕੀ ਉਸ ਨੇ ਇਸਰਾਏਲੀਆਂ ਨਾਲ ਕਦੀ ਝਗੜਾ ਕੀਤਾ ਜਾਂ ਕਦੀ ਉਨ੍ਹਾਂ ਦਾ ਸਾਹਮਣਾ ਕੀਤਾ?