Bible Language

Judges 13:11 (NCV) New Century Version

Versions

PAV   ਤਾਂ ਮਾਨੋਆਹ ਉੱਠ ਕੇ ਆਪਣੀ ਪਤਨੀ ਦੇ ਮਗਰ ਤੁਰਿਆ ਅਤੇ ਉਸ ਮਨੁੱਖ ਕੋਲ ਆਇਆ ਅਤੇ ਉਸ ਨੂੰ ਆਖਣ ਲੱਗਾ, ਕੀ ਤੂੰ ਓਹੋ ਮਨੁੱਖ ਹੈਂ ਜਿਸ ਨੇ ਏਸ ਤੀਵੀਂ ਨਾਲ ਗੱਲਾਂ ਕੀਤੀਆਂ? ਉਸ ਨੇ ਆਖਿਆ, ਮੈਂ ਓਹੋ ਹਾਂ
IRVPA   ਇਹ ਸੁਣਦਿਆਂ ਹੀ ਮਾਨੋਆਹ ਉੱਠ ਕੇ ਆਪਣੀ ਪਤਨੀ ਦੇ ਪਿੱਛੇ ਤੁਰਿਆ ਅਤੇ ਉਸ ਮਨੁੱਖ ਦੇ ਕੋਲ ਕੇ ਉਸ ਨੂੰ ਪੁੱਛਣ ਲੱਗਾ, “ਕੀ ਤੂੰ ਉਹੋ ਮਨੁੱਖ ਹੈਂ ਜਿਸ ਨੇ ਇਸ ਇਸਤਰੀ ਨਾਲ ਗੱਲਾਂ ਕੀਤੀਆਂ ਸਨ?” ਉਸ ਨੇ ਕਿਹਾ, “ਮੈਂ ਉਹੀ ਹਾਂ।”