Bible Language

Judges 13:7 (NCV) New Century Version

Versions

PAV   ਪਰ ਉਸ ਨੇ ਮੈਨੂੰ ਆਖਿਆ, ਵੇਖ, ਤੂੰ ਗਰਭਣੀ ਹੋਵੇਂਗੀ ਅਤੇ ਪੁੱਤ੍ਰ ਜਣੇਗੀ ਸੋ ਹੁਣ ਤੂੰ ਦਾਖ ਰਸ ਯਾ ਕੋਈ ਅਮਲ ਵਾਲੀ ਚੀਜ਼ ਨਾ ਪੀਵੀਂ ਅਤੇ ਨਾ ਕੋਈ ਅਸ਼ੁੱਧ ਵਸਤ ਖਾਵੀਂ ਕਿਉਂ ਜੋ ਉਹ ਮੁੰਡਾ ਢਿੱਡ ਤੋਂ ਹੀ ਮਰਨ ਦੇ ਦਿਨ ਤੋੜੀ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ।।
IRVPA   ਪਰ ਉਸ ਨੇ ਮੈਨੂੰ ਕਿਹਾ, ‘ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ, ਇਸ ਲਈ ਹੁਣ ਤੂੰ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਕੋਈ ਅਸ਼ੁੱਧ ਵਸਤੂ ਖਾਵੀਂ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਮਰਨ ਦੇ ਦਿਨ ਤੱਕ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ।’ ” PEPS