Bible Language

Judges 15:13 (NCV) New Century Version

Versions

PAV   ਤਾਂ ਉਨ੍ਹਾਂ ਨੇ ਉਹ ਨੂੰ ਉੱਤਰ ਦੇ ਕੇ ਆਖਿਆ, ਨਹੀਂ ਪਰ ਅਸੀਂ ਤੈਨੂੰ ਘੁੱਟ ਤੇ ਬੰਨ੍ਹਾਂਗੇ ਅਤੇ ਉਨ੍ਹਾਂ ਦੇ ਹੱਥ ਤੈਨੂੰ ਸੌਂਪ ਦੇਵਾਂਗੇ ਪਰ ਤੈਨੂੰ ਮੂਲੋਂ ਜਾਨੋਂ ਨਾ ਮਾਰਾਂਗੇ। ਫੇਰ ਉਨ੍ਹਾਂ ਨੇ ਉਹ ਨੂੰ ਦੋਂਹ ਨਵਿਆਂ ਰੱਸਿਆਂ ਨਾਲ ਕੜਿਆਂ ਅਤੇ ਪਹਾੜ ਉੱਤੋਂ ਉਹ ਨੂੰ ਲਾਹ ਲਿਆਏ।।
IRVPA   ਉਨ੍ਹਾਂ ਨੇ ਉੱਤਰ ਦਿੱਤਾ, “ਨਹੀਂ ਕਰਾਂਗੇ, ਪਰ ਅਸੀਂ ਤੈਨੂੰ ਘੁੱਟ ਕੇ ਬੰਨ੍ਹਾਂਗੇ ਅਤੇ ਉਨ੍ਹਾਂ ਦੇ ਹੱਥ ਸੌਂਪ ਦਿਆਂਗੇ ਪਰ ਅਸੀਂ ਤੈਨੂੰ ਜਾਨੋਂ ਨਹੀਂ ਮਰਾਂਗੇ।” ਫੇਰ ਉਨ੍ਹਾਂ ਨੇ ਉਸ ਨੂੰ ਦੋ ਨਵੇਂ ਰੱਸਿਆਂ ਨਾਲ ਬੰਨ੍ਹਿਆ ਅਤੇ ਪਰਬਤ ਉੱਤੋਂ ਉਤਾਰ ਲਿਆਏ। PEPS