Bible Language

Judges 18:18 (NCV) New Century Version

Versions

PAV   ਸੋ ਜਾਂ ਉਨ੍ਹਾਂ ਨੇ ਮੀਕਾਹ ਦੇ ਘਰ ਵਿੱਚ ਵੜ ਕੇ ਉੱਕਰੀ ਹੋਈ ਮੂਰਤ, ਏਫ਼ੋਦ, ਤਰਾਫ਼ੀਮ ਅਤੇ ਢਾਲੀ ਹੋਈ ਮੂਰਤ ਚੁੱਕ ਲਈ ਤਾਂ ਪਰੋਹਤ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਕਰਦੇ ਹੋ?
IRVPA   ਜਦ ਉਨ੍ਹਾਂ ਪੰਜ ਮਨੁੱਖਾਂ ਨੇ ਮੀਕਾਹ ਦੇ ਘਰ ਵਿੱਚ ਵੜ ਕੇ ਘੜ੍ਹੀ ਹੋਈ ਮੂਰਤ, ਏਫ਼ੋਦ, ਤਰਾਫ਼ੀਮ ਅਤੇ ਢਾਲੀ ਹੋਈ ਮੂਰਤ ਚੁੱਕ ਲਈ ਤਾਂ ਪੁਰੋਹਿਤ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਕੀ ਕਰਦੇ ਹੋ?”