Bible Language

Judges 18:26 (NCV) New Century Version

Versions

PAV   ਤਾਂ ਦਾਨੀ ਆਪਣੇ ਰਾਹ ਤੁਰ ਪਏ ਅਤੇ ਜਦ ਮੀਕਾਹ ਨੇ ਡਿੱਠਾ ਭਈ ਓਹ ਮੇਰੇ ਨਾਲੋਂ ਤਕੜੇ ਹਨ ਤਾਂ ਮੂੰਹ ਭੁਆ ਕੇ ਘਰ ਨੂੰ ਮੁੜ ਆਇਆ
IRVPA   ਤਦ ਦਾਨੀ ਆਪਣੇ ਰਾਹ ਤੁਰ ਪਏ ਅਤੇ ਜਦ ਮੀਕਾਹ ਨੇ ਵੇਖਿਆ ਕਿ ਉਹ ਮੇਰੇ ਨਾਲੋਂ ਜ਼ਿਆਦਾ ਤਕੜੇ ਹਨ ਤਾਂ ਮੁੜ ਕੇ ਆਪਣੇ ਘਰ ਨੂੰ ਵਾਪਿਸ ਚਲਾ ਗਿਆ। PEPS