Bible Language

Judges 3:12 (NCV) New Century Version

Versions

PAV   ਇਸਰਾਏਲੀਆਂ ਨੇ ਫੇਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਤਾਂ ਯਹੋਵਾਹ ਨੇ ਮੋਆਬ ਦੇ ਰਾਜਾ ਅਗਲੋਨ ਨੂੰ ਇਸਰਾਏਲ ਦੇ ਉੱਤੇ ਪਰਬਲ ਕੀਤਾ ਇਸ ਲਈ ਜੋ ਉਨ੍ਹਾਂ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਸੀ
IRVPA   {ਏਹੂਦ ਦਾ ਚਰਿੱਤਰ} PS ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ, ਅਤੇ ਯਹੋਵਾਹ ਨੇ ਮੋਆਬ ਦੇ ਰਾਜਾ ਅਗਲੋਨ ਨੂੰ ਇਸਰਾਏਲ ਦੇ ਉੱਤੇ ਪਰਬਲ ਕੀਤਾ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਸੀ।