Bible Language

Judges 5:7 (NCV) New Century Version

Versions

PAV   ਇਸਰਾਏਲ ਵਿੱਚ ਆਗੂ ਮੁੱਕ ਗਏ, ਓਹ ਉੱਕਾ ਹੀ ਮੁੱਕ ਗਏ, ਜਦ ਤੀਕ ਮੈਂ, ਦਬੋਰਾਹ, ਨਾ ਉੱਠੀ, ਜਦ ਤੀਕ ਮੈਂ ਇਸਰਾਏਲ ਵਿੱਚ ਮਾਤਾ ਬਣ ਕੇ ਨਾ ਉੱਠੀ!
IRVPA   ਇਸਰਾਏਲ ਵਿੱਚ ਆਗੂ ਮੁੱਕ ਗਏ,
ਉਹ ਪੂਰੀ ਤਰ੍ਹਾਂ ਹੀ ਮੁੱਕ ਗਏ, ਜਦ ਤੱਕ ਮੈਂ, ਦਬੋਰਾਹ, ਨਾ ਉੱਠੀ,
ਜਦ ਤੱਕ ਮੈਂ ਇਸਰਾਏਲ ਵਿੱਚ ਮਾਂ ਬਣ ਕੇ ਨਾ ਉੱਠੀ!