Bible Language

Judges 6:11 (NCV) New Century Version

Versions

PAV   ਫੇਰ ਯਹੋਵਾਹ ਦਾ ਦੂਤ ਆਇਆ ਅਤੇ ਆਫ਼ਰਾਹ ਵਿੱਚ ਬਲੂਤ ਦੇ ਇੱਕ ਬਿਰਛ ਹੇਠ ਬੈਠਾ ਜਿਹੜਾ ਯੋਆਸ਼ ਅਬੀ-ਅਜਰੀ ਦਾ ਸੀ। ਉਸ ਵੇਲੇ ਉਸ ਦਾ ਪੁੱਤ੍ਰ ਗਿਦਾਊਨ ਇੱਕ ਚਬੱਚੇ ਵਿੱਚ ਕਣਕ ਨੂੰ ਛੱਟ ਰਿਹਾ ਸੀ ਇਸ ਕਰਕੇ ਜੋ ਮਿਦਯਾਨੀਆਂ ਦੇ ਹੱਥੋਂ ਲੁਕਾਵੇ
IRVPA   ਫਿਰ ਯਹੋਵਾਹ ਦਾ ਦੂਤ ਆਇਆ ਅਤੇ ਆਫ਼ਰਾਹ ਵਿੱਚ ਬਲੂਤ ਦੇ ਇੱਕ ਰੁੱਖ ਦੇ ਹੇਠ ਬੈਠ ਗਿਆ, ਜਿਹੜਾ ਯੋਆਸ਼ ਅਬੀਅਜ਼ਰੀ ਦਾ ਸੀ। ਉਸ ਵੇਲੇ ਉਸ ਦਾ ਪੁੱਤਰ ਗਿਦਾਊਨ ਇੱਕ ਹੌਦ ਵਿੱਚ ਕਣਕ ਨੂੰ ਛੱਟ ਰਿਹਾ ਸੀ ਤਾਂ ਜੋ ਉਸ ਨੂੰ ਮਿਦਯਾਨੀਆਂ ਦੇ ਹੱਥੋਂ ਲੁਕਾਵੇ।