Bible Language

Judges 6:18 (NCV) New Century Version

Versions

PAV   ਮੈਂ ਤੇਰੇ ਅੱਗੇ ਬੇਨਤੀ ਕਰਨਾ ਭਈ ਜਦ ਤੀਕ ਮੈਂ ਤੇਰੇ ਕੋਲ ਮੁੜ ਨਾ ਆਵਾਂ ਅਤੇ ਆਪਣੀ ਭੇਟਾ ਨਾ ਲਿਆਵਾ ਅਤੇ ਤੇਰੇ ਅੱਗੇ ਉਹ ਨੂੰ ਅਰਪਣ ਨਾ ਕਰਾਂ ਤਦ ਤੋੜੀ ਤੂੰ ਇੱਥੋਂ ਪੈਰ ਨਾ ਚੁੱਕੀਂ। ਸੋ ਉਸ ਨੇ ਆਖਿਆ, ਜਦ ਤੀਕ ਤੂੰ ਨਾ ਮੁੜੇਂਗਾ ਤਦ ਤੀਕ ਮੈਂ ਇੱਥੇ ਰਹਾਂਗਾ।।
IRVPA   ਮੈਂ ਤੇਰੇ ਅੱਗੇ ਬੇਨਤੀ ਕਰਦਾ ਤਾਂ ਕਿ ਜਦ ਤੱਕ ਮੈਂ ਤੇਰੇ ਕੋਲ ਵਾਪਿਸ ਨਾ ਆਵਾਂ ਅਤੇ ਆਪਣੀ ਭੇਟ ਨਾ ਲਿਆਵਾਂ ਅਤੇ ਉਸ ਨੂੰ ਤੇਰੇ ਅੱਗੇ ਅਰਪਣ ਨਾ ਕਰਾਂ, ਤਦ ਤੱਕ ਤੂੰ ਇੱਥੋਂ ਵਾਪਿਸ ਨਾ ਜਾਵੀਂ।” ਉਸ ਨੇ ਕਿਹਾ, “ਜਦ ਤੱਕ ਤੂੰ ਨਾ ਮੁੜੇਂਗਾ, ਤਦ ਤੱਕ ਮੈਂ ਇੱਥੇ ਹੀ ਰਹਾਂਗਾ।” PEPS