Bible Language

Judges 6:28 (NCV) New Century Version

Versions

PAV   ਜਦ ਸ਼ਹਿਰ ਦੇ ਲੋਕ ਤੜਕੇ ਉੱਠੇ ਤਾਂ ਵੇਖੋ, ਬਆਲ ਦੀ ਜਗਵੇਦੀ ਢੱਠੀ ਪਈ ਸੀ ਅਥੇ ਉਸ ਦੇ ਕੋਲ ਦਾ ਟੁੰਡ ਵੱਢਿਆ ਪਿਆ ਸੀ ਅਤੇ ਉਸ ਜਗਵੇਦੀ ਉੱਤੇ ਜੋ ਬਣਾਈ ਗਈ ਸੀ ਦੂਜਾ ਬਲਦ ਚੜ੍ਹਾਇਆ ਹੋਇਆ ਸੀ
IRVPA   ਜਦ ਸ਼ਹਿਰ ਦੇ ਲੋਕ ਸਵੇਰੇ ਉੱਠੇ ਤਾਂ ਵੇਖਿਆ ਕਿ ਬਆਲ ਦੀ ਜਗਵੇਦੀ ਡਿੱਗੀ ਪਈ ਸੀ ਅਤੇ ਉਸ ਦੇ ਕੋਲ ਦੀ ਅਸ਼ੇਰਾਹ ਵੱਢੀ ਹੋਈ ਸੀ, ਅਤੇ ਦੂਜਾ ਬਲ਼ਦ ਉਸ ਜਗਵੇਦੀ ਉੱਤੇ ਜੋ ਬਣਾਈ ਗਈ ਸੀ, ਚੜ੍ਹਾਇਆ ਹੋਇਆ ਸੀ।