Bible Language

Judges 6:29 (NCV) New Century Version

Versions

PAV   ਤਾਂ ਉਨ੍ਹਾਂ ਨੇ ਆਪੋ ਵਿੱਚ ਆਖਿਆ, ਭਈ ਇਹ ਕੰਮ ਕਿਸ ਨੇ ਕੀਤਾ ਹੈ? ਜਾਂ ਉਨ੍ਹਾਂ ਨੇ ਭਾਲ ਢੂੰਡ ਅਤੇ ਪੁੱਛ ਕੀਤੀ ਤਾਂ ਲੋਕਾਂ ਨੇ ਆਖਿਆ, ਯੋਆਸ਼ ਦੇ ਪੁੱਤ੍ਰ ਗਿਦਾਊਨ ਨੇ ਇਹ ਕੰਮ ਕੀਤਾ ਹੈ
IRVPA   ਤਦ ਉਨ੍ਹਾਂ ਨੇ ਆਪਸ ਵਿੱਚ ਕਿਹਾ, “ਇਹ ਕੰਮ ਕਿਸ ਨੇ ਕੀਤਾ ਹੈ?” ਜਦ ਉਨ੍ਹਾਂ ਨੇ ਛਾਣਬੀਣ ਅਤੇ ਪੁੱਛ-ਗਿੱਛ ਕੀਤੀ ਤਾਂ ਕਹਿਣ ਲੱਗੇ, “ਯੋਆਸ਼ ਦੇ ਪੁੱਤਰ ਗਿਦਾਊਨ ਨੇ ਇਹ ਕੰਮ ਕੀਤਾ ਹੈ।”