Bible Language

Judges 7:24 (NCV) New Century Version

Versions

PAV   ਤਾਂ ਗਿਦਾਊਨ ਨੇ ਇਫ਼ਰਾਈਮ ਦੇ ਸਾਰੇ ਪਹਾੜ ਵਿੱਚ ਹਲਕਾਰੇ ਘੱਲੇ ਅਤੇ ਆਖਿਆ, ਮਿਦਯਾਨੀਆਂ ਦਾ ਸਾਹਮਣਾ ਕਰਨ ਨੂੰ ਲਹਿ ਆਓ ਅਤੇ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਪਾਣੀਆਂ ਨੂੰ ਬੈਤ ਬਾਰਾਹ ਤੋੜੀ ਅਤੇ ਯਰਦਨ ਨੂੰ ਮੱਲ ਲਓ। ਤਦ ਸਾਰੇ ਇਫ਼ਰਾਈਮੀਆਂ ਨੇ ਇਕੱਠੇ ਹੋ ਕੇ ਪਾਣੀਆਂ ਨੂੰ ਬੈਤ ਬਾਰਾਹ ਅਤੇ ਯਰਦਨ ਤੋਂੜ੍ਹੀ ਮੱਲ ਲਿਆ
IRVPA   ਤਾਂ ਗਿਦਾਊਨ ਨੇ ਇਫ਼ਰਾਈਮ ਦੇ ਸਾਰੇ ਪਹਾੜੀ ਇਲਾਕੇ ਵਿੱਚ ਸੰਦੇਸ਼-ਵਾਹਕ ਭੇਜੇ ਅਤੇ ਕਿਹਾ, “ਮਿਦਯਾਨੀਆਂ ਦਾ ਸਾਹਮਣਾ ਕਰਨ ਨੂੰ ਜਾਓ ਅਤੇ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਯਰਦਨ ਨਦੀ ਦੇ ਘਾਟਾਂ ਨੂੰ ਬੈਤ ਬਾਰਾਹ ਤੱਕ ਆਪਣੇ ਕਬਜ਼ੇ ਵਿੱਚ ਕਰ ਲਓ।” ਤਦ ਸਾਰੇ ਇਫ਼ਰਾਈਮੀਆਂ ਨੇ ਇਕੱਠੇ ਹੋ ਕੇ ਯਰਦਨ ਨਦੀ ਨੂੰ ਬੈਤ ਬਾਰਾਹ ਤੱਕ ਆਪਣੇ ਕਬਜ਼ੇ ਵਿੱਚ ਕਰ ਲਿਆ।