Bible Language

Judges 9:25 (NCV) New Century Version

Versions

PAV   ਅਤੇ ਸ਼ਕਮ ਦਿਆਂ ਲੋਕਾਂ ਨੇ ਪਹਾੜ ਦੀਆਂ ਟੀਸੀਆਂ ਉੱਤੇ ਉਸ ਦੇ ਫੜਨ ਲਈ ਛਹਿ ਲਾਉਣ ਵਾਲੇ ਬਿਠਾਏ ਅਤੇ ਉਨ੍ਹਾਂ ਨੇ ਉਸ ਰਾਹ ਦੇ ਸਭਨਾਂ ਲੰਘਣ ਵਾਲਿਆਂ ਨੂੰ ਲੁੱਟ ਲਿਆ ਅਤੇ ਅਬੀਮਲਕ ਨੂੰ ਖਬਰ ਹੋਈ
IRVPA   ਅਤੇ ਸ਼ਕਮ ਦੇ ਲੋਕਾਂ ਨੇ ਪਰਬਤ ਦੀਆਂ ਚੋਟੀਆਂ ਉੱਤੇ ਉਸ ਨੂੰ ਫੜਨ ਲਈ ਘਾਤ ਲਾਉਣ ਵਾਲੇ ਬਿਠਾਏ, ਜੋ ਉਸ ਰਸਤੇ ਤੋਂ ਲੰਘਣ ਵਾਲੇ ਸਾਰੇ ਲੋਕਾਂ ਨੂੰ ਲੁੱਟਦੇ ਸਨ, ਅਤੇ ਅਬੀਮਲਕ ਨੂੰ ਇਸ ਗੱਲ ਦੀ ਖ਼ਬਰ ਹੋਈ।