Bible Language

Judges 9:4 (NCV) New Century Version

Versions

PAV   ਉਨ੍ਹਾਂ ਨੇ ਬਆਲ ਬਰੀਥ ਦੇ ਘਰ ਵਿੱਚ ਸੱਤਰ ਤੋਂਲੇ ਚਾਂਦੀ ਕੱਢ ਕੇ ਉਹ ਨੂੰ ਦਿੱਤੀ ਸੋ ਉਹ ਦੇ ਨਾਲ ਅਬੀਮਲਕ ਨੇ ਗੁੰਡੇ ਅਤੇ ਲੁੱਚੇ ਲੋਕ ਟਹਿਲੂਏ ਰੱਖੇ ਅਤੇ ਓਹ ਉਸ ਦੇ ਮਗਰ ਹੋਏ
IRVPA   ਉਨ੍ਹਾਂ ਨੇ ਬਆਲ ਬਰੀਤ ਦੇ ਮੰਦਰ ਵਿੱਚੋਂ ਸੱਤਰ ਤੋਲੇ * 800 ਗ੍ਰਾਮ ਚਾਂਦੀ ਕੱਢ ਕੇ ਉਸ ਨੂੰ ਦਿੱਤੀ, ਅਤੇ ਉਸ ਦੇ ਨਾਲ ਅਬੀਮਲਕ ਨੇ ਗੁੰਡੇ ਅਤੇ ਲੁੱਚੇ ਲੋਕ ਰੱਖੇ ਜੋ ਉਸ ਦੇ ਪਿੱਛੇ ਹੋ ਗਏ।