Bible Language

Judges 9:48 (NCV) New Century Version

Versions

PAV   ਤਦ ਅਬੀਮਲਕ ਆਪਣੇ ਸਾਰੇ ਨਾਲ ਦਿਆਂ ਲੋਕਾਂ ਸਣੇ ਸਲਮੋਨ ਦੇ ਪਹਾੜ ਉੱਤੇ ਚੜ੍ਹਿਆ ਅਤੇ ਅਬੀਮਲਕ ਨੇ ਆਪਣੇ ਹੱਥ ਵਿੱਚ ਕੁਹਾੜਾ ਫੜ ਕੇ ਬਿਰਛਾਂ ਵਿੱਚੋਂ ਇੱਕ ਟਾਹਣੀ ਵੱਢੀ ਅਤੇ ਉਹ ਨੂੰ ਚੁੱਕ ਕੇ ਆਪਣੇ ਮੋਢੇ ਉੱਤੇ ਰੱਖਿਆ ਅਤੇ ਆਪਣੇ ਨਾਲ ਦਿਆਂ ਲੋਕਾਂ ਨੂੰ ਆਖਿਆ ਭਈ ਜੋ ਕੁਝ ਤੁਸੀਂ ਮੈਨੂੰ ਕਰਦਿਆਂ ਵੇਖਿਆਂ ਤੁਸੀਂ ਭੀ ਛੇਤੀ ਨਾਲ ਤੇਹਾ ਹੀ ਕਰੋ!
IRVPA   ਤਦ ਅਬੀਮਲਕ ਆਪਣੇ ਨਾਲ ਦੇ ਸਾਰੇ ਲੋਕਾਂ ਨਾਲ ਸਲਮੋਨ ਦੇ ਪਰਬਤ ਉੱਤੇ ਚੜ੍ਹ ਗਿਆ ਅਤੇ ਆਪਣੇ ਹੱਥ ਵਿੱਚ ਕੁਹਾੜਾ ਫੜ੍ਹ ਕੇ ਰੁੱਖਾਂ ਵਿੱਚੋਂ ਇੱਕ ਟਾਹਣੀ ਵੱਢੀ ਅਤੇ ਉਸ ਨੂੰ ਚੁੱਕ ਕੇ ਆਪਣੇ ਮੋਢੇ ਉੱਤੇ ਰੱਖ ਲਿਆ ਅਤੇ ਆਪਣੇ ਨਾਲ ਦੇ ਲੋਕਾਂ ਨੂੰ ਕਿਹਾ, “ਜੋ ਕੁਝ ਤੁਸੀਂ ਮੈਨੂੰ ਕਰਦਿਆਂ ਵੇਖਿਆ ਹੈ, ਤੁਸੀਂ ਵੀ ਛੇਤੀ ਨਾਲ ਉਸੇ ਤਰ੍ਹਾਂ ਹੀ ਕਰੋ!”