Bible Language

Judges 9:9 (NCV) New Century Version

Versions

PAV   ਤਦ ਕਊ ਬਿਰਛ ਨੇ ਉਨ੍ਹਾਂ ਨੂੰ ਆਖਿਆ, ਭਲਾ, ਮੈਂ ਆਪਣੀ ਥਿੰਧਿਆਈ ਨੂੰ ਜਿਹ ਦੇ ਨਾਲ ਪਰਮੇਸ਼ੁਰ ਅਤੇ ਮਨੁੱਖ ਦਾ ਆਦਰ ਕਰੀਦਾ ਹੈ ਛੱਡ ਦਿਆਂ ਅਤੇ ਜਾ ਕੇ ਬਿਰਛਾਂ ਉੱਤੇ ਝੁੱਲਦਾ ਫਿਰਾਂ?
IRVPA   ਤਦ ਜ਼ੈਤੂਨ ਦੇ ਰੁੱਖ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੀ ਚਿਕਨਾਈ ਨੂੰ ਜਿਸ ਦੇ ਨਾਲ ਪਰਮੇਸ਼ੁਰ ਅਤੇ ਮਨੁੱਖ ਦਾ ਆਦਰ ਕੀਤਾ ਜਾਂਦਾ ਹੈ ਛੱਡ ਦਿਆਂ, ਅਤੇ ਜਾ ਕੇ ਰੁੱਖਾਂ ਉੱਤੇ ਝੁੱਲਦਾ ਫਿਰਾਂ?’