Bible Language

Leviticus 11:32 (NCV) New Century Version

Versions

PAV   ਅਤੇ ਜਿਸ ਵਸਤ ਉੱਤੇ ਉਨ੍ਹਾਂ ਵਿੱਚੋਂ ਕੋਈ ਮਰ ਕੇ ਡਿੱਗ ਪਵੇ ਤਾਂ ਉਹ ਵਸਤ ਅਸ਼ੁੱਧ ਹੋਵੇ, ਭਾਵੇਂ ਲੱਕੜ ਦਾ ਭਾਂਡਾ ਹੋਵੇ, ਭਾਵੇਂ ਲੀੜਾ, ਭਾਵੇਂ ਚੰਮ, ਭਾਵੇਂ ਤੱਪੜ, ਭਾਵੇਂ ਕਿਹਾਕੁ ਭਾਂਡਾ ਜੋ ਵਰਤਣ ਵਿੱਚ ਆਇਆ ਹੋਵੇ ਤਾਂ ਉਹ ਪਾਣੀ ਵਿੱਚ ਧਰਿਆ ਜਾਵੇ ਅਤੇ ਸੰਧਿਆ ਤੋੜੀ ਅਸ਼ੁੱਧ ਰਹੇ, ਇਸੇ ਤਰਾਂ ਨਾਲ ਸ਼ੁੱਧ ਹੋਵੇ
IRVPA   ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਮਰ ਕੇ ਕਿਸੇ ਵਸਤੂ ਉੱਤੇ ਡਿੱਗ ਪਵੇ ਤਾਂ ਉਹ ਵਸਤੂ ਅਸ਼ੁੱਧ ਠਹਿਰੇਗੀ, ਭਾਵੇਂ ਲੱਕੜ ਦਾ ਭਾਂਡਾ, ਭਾਵੇਂ ਬਸਤਰ, ਭਾਵੇਂ ਚਮੜਾ, ਭਾਵੇਂ ਤੱਪੜ, ਭਾਵੇਂ ਕੋਈ ਵੀ ਭਾਂਡਾ ਜੋ ਵਰਤਣ ਵਿੱਚ ਆਇਆ ਹੋਵੇ, ਤਾਂ ਉਹ ਪਾਣੀ ਵਿੱਚ ਪਾਇਆ ਜਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ, ਇਸ ਤਰ੍ਹਾਂ ਨਾਲ ਉਹ ਸ਼ੁੱਧ ਹੋਵੇਗਾ।