Bible Language

Leviticus 15:11 (NCV) New Century Version

Versions

PAV   ਅਤੇ ਜਿਸ ਨੂੰ ਪ੍ਰਮੇਹ ਵਾਲਾ ਛੋਹੇ ਅਤੇ ਉਸ ਨੇ ਆਪਣੇ ਹੱਥ ਨਾ ਧੋਤੇ ਹੋਣ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ
IRVPA   ਜਿਸ ਨੂੰ ਪ੍ਰਮੇਹ ਹੋਵੇ, ਉਸ ਜਿਸ ਕਿਸੇ ਨੂੰ ਬਿਨ੍ਹਾਂ ਹੱਥ ਧੋਏ ਛੂਹ ਲਵੇ ਤਾਂ ਉਹ ਮਨੁੱਖ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।