Bible Language

Leviticus 16:14 (NCV) New Century Version

Versions

PAV   ਅਤੇ ਉਹ ਬਲਦ ਦੇ ਲਹੂ ਤੋਂ ਲੈਕੇ ਉਸ ਨੂੰ ਪ੍ਰਾਸਚਿਤ ਦੇ ਸਰਪੋਸ਼ ਉੱਤੇ ਪੂਰਬ ਦੀ ਵੱਲ ਆਪਣੀ ਉਂਗਲ ਨਾਲ ਛਿਣਕੇ ਅਤੇ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਓਹ ਆਪਣੀ ਉਂਗਲ ਨਾਲ ਲਹੂ ਨੂੰ ਸੱਤ ਵੇਰੀ ਛਿਣਕੇ।।
IRVPA   ਤਦ ਉਹ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਪੂਰਬ ਦੀ ਵੱਲ ਉਸ ਨੂੰ ਪ੍ਰਾਸਚਿਤ ਦੇ ਸਰਪੋਸ਼ ਉੱਤੇ ਆਪਣੀ ਉਂਗਲ ਨਾਲ ਛਿੜਕੇ ਅਤੇ ਫੇਰ ਉਸ ਲਹੂ ਵਿੱਚੋਂ ਕੁਝ ਆਪਣੀ ਉਂਗਲ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਸੱਤ ਵਾਰੀ ਛਿੜਕੇ।” PEPS