Bible Language

Leviticus 16:18 (NCV) New Century Version

Versions

PAV   ਅਤੇ ਜਿਹੜੀ ਜਗਵੇਦੀ ਯਹੋਵਾਹ ਦੇ ਅੱਗੇ ਹੈ, ਉਸ ਜਗਵੇਦੀ ਦੇ ਕੋਲ ਜਾਕੇ ਉਸ ਦੇ ਲ਼ਈ ਪ੍ਰਾਸਚਿਤ ਕਰੇ ਅਤੇ ਬਲਦ ਦੇ ਲਹੂ ਤੋਂ ਅਤੇ ਬੱਕਰੇ ਦੇ ਲਹੂ ਤੋਂ ਲੈਕੇ ਉਸ ਨੂੰ ਜਗਵੇਦੀ ਦਿਆਂ ਸਿਙਾਂ ਉੱਤੇ ਆਲੇ ਦੁਆਲੇ ਛਿਣਕੇ
IRVPA   ਫੇਰ ਉਹ ਨਿੱਕਲ ਕੇ ਉਸ ਜਗਵੇਦੀ ਦੇ ਕੋਲ ਜਾਵੇ ਜਿਹੜੀ ਯਹੋਵਾਹ ਦੇ ਅੱਗੇ ਹੈ, ਅਤੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਬਲ਼ਦ ਦੇ ਲਹੂ ਅਤੇ ਬੱਕਰੇ ਦੇ ਲਹੂ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਦੇ ਸਿੰਗਾਂ ਉੱਤੇ ਅਤੇ ਆਲੇ-ਦੁਆਲੇ ਛਿੜਕੇ।