Bible Language

Leviticus 16:21 (NCV) New Century Version

Versions

PAV   ਅਤੇ ਹਾਰੂਨ ਆਪਣੇ ਦੋਹਾਂ ਹੱਥਾਂ ਨੂੰ ਜੀਉਂਦੇ ਬੱਕਰੇ ਦੇ ਸਿਰ ਉੱਤੇ ਧਰੇ ਅਤੇ ਇਸਰਾਏਲੀਆਂ ਦੀਆਂ ਬਦੀਆਂ ਨੂੰ ਅਤੇ ਉਨ੍ਹਾਂ ਦੇ ਸਾਰਿਆਂ ਪਾਪਾਂ ਵਿੱਚ ਉਨ੍ਹਾਂ ਦੇ ਸਾਰੇ ਅਪਰਾਧਾਂ ਨੂੰ ਬੱਕਰੇ ਦੇ ਸਿਰ ਉੱਤੇ ਉਨ੍ਹਾਂ ਨੂੰ ਧਰ ਕੇ ਉਸ ਦੇ ਉੱਤੇ ਇਕਰਾਰ ਕਰੇ ਅਤੇ ਉਸ ਨੂੰ ਕਿਸੇ ਤਿਆਰ ਮਨੁੱਖ ਦੇ ਹੱਥ ਨਾਲ ਉਜਾੜ ਵਿੱਚ ਭੇਜ ਦੇਵੇ
IRVPA   ਅਤੇ ਹਾਰੂਨ ਆਪਣੇ ਦੋਹਾਂ ਹੱਥਾਂ ਨੂੰ ਜੀਉਂਦੇ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਇਸਰਾਏਲੀਆਂ ਦੀਆਂ ਬਦੀਆਂ, ਉਨ੍ਹਾਂ ਦੇ ਸਾਰੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦਾ ਇਕਰਾਰ ਕਰੇ ਅਤੇ ਉਨ੍ਹਾਂ ਨੂੰ ਬੱਕਰੇ ਦੇ ਸਿਰ ਉੱਤੇ ਰੱਖ ਕੇ ਉਸ ਨੂੰ ਕਿਸੇ ਮਨੁੱਖ ਦੇ ਹੱਥ ਜਿਹੜਾ ਇਸ ਕੰਮ ਲਈ ਤਿਆਰ ਹੋਵੇ, ਉਜਾੜ ਵਿੱਚ ਭੇਜ ਦੇਵੇ।