Bible Language

Leviticus 16:32 (NCV) New Century Version

Versions

PAV   ਅਤੇ ਉਹ ਜਾਜਕ ਜਿਸ ਨੂੰ ਉਹ ਮਸਹ ਕਰੇ ਅਤੇ ਜਿਸ ਨੂੰ ਆਪਣੇ ਪਿਓ ਦੀ ਥਾਂ ਜਾਜਕ ਦੇ ਕੰਮ ਵਿੱਚ ਸੇਵਾ ਕਰਨ ਲਈ ਥਾਪੇ ਸੋ ਪ੍ਰਾਸਚਿਤ ਕਰੇ ਅਤੇ ਕਤਾਨ ਦੇ ਲੀੜੇ ਨੂੰ ਅਰਥਾਤ ਪਵਿੱਤ੍ਰ ਬਸਤ੍ਰ ਨੂੰ ਪਹਿਰੇ
IRVPA   ਜਿਸ ਦਾ ਆਪਣੇ ਪਿਤਾ ਦੇ ਥਾਂ ਉੱਤੇ ਜਾਜਕ ਹੋਣ ਲਈ ਮਸਹ ਕੀਤਾ ਜਾਵੇ, ਉਹ ਜਾਜਕ ਪ੍ਰਾਸਚਿਤ ਕਰੇ ਅਤੇ ਕਤਾਨ ਦੇ ਪਵਿੱਤਰ ਬਸਤਰਾਂ ਨੂੰ ਪਹਿਨੇ।