Bible Language

Leviticus 16:34 (NCV) New Century Version

Versions

PAV   ਅਤੇ ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਭਈ ਤੁਸੀ ਇਸਰਾਏਲੀਆਂ ਦੇ ਸਭਨਾਂ ਪਾਪਾਂ ਦੇ ਲਈ ਵਰਹੇ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ। ਅਤੇ ਉਸ ਨੇ ਤਿਹਾ ਹੀ ਕੀਤਾ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ।।
IRVPA   “ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ ਕਿ ਤੁਸੀਂ ਇਸਰਾਏਲੀਆਂ ਦੇ ਸਾਰੇ ਪਾਪਾਂ ਦੇ ਲਈ ਸਾਲ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ।” ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। PE