Bible Language

Leviticus 17:13 (NCV) New Century Version

Versions

PAV   ਅਤੇ ਭਾਵੇਂ ਕੋਈ ਮਨੁੱਖ ਇਸਰਾਏਲੀਆਂ ਦਾ ਹੋਵੇ ਯਾ ਓਪਰਿਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ ਜਿਹੜਾ ਸ਼ਿਕਾਰ ਕਰਕੇ ਕਿਸੇ ਖਾਣ ਜੋਗ ਪਸੂ ਯਾ ਪੰਛੀ ਨੂੰ ਫੜ ਲਵੇ ਉਹ ਦਾ ਲਹੂ ਕੱਢਕੇ ਉਹ ਨੂੰ ਮਿੱਟੀ ਨਾਲ ਕੱਜੇ
IRVPA   ਕੋਈ ਵੀ ਮਨੁੱਖ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਸ਼ਿਕਾਰ ਕਰਕੇ ਕਿਸੇ ਖਾਣ ਯੋਗ ਪਸ਼ੂ ਜਾਂ ਪੰਛੀ ਨੂੰ ਫੜ੍ਹੇ ਤਾਂ ਉਹ ਉਸ ਦੇ ਲਹੂ ਨੂੰ ਡੋਲ੍ਹ ਕੇ ਮਿੱਟੀ ਨਾਲ ਢੱਕ ਦੇਵੇ।