Bible Language

Leviticus 23:10 (NCV) New Century Version

Versions

PAV   ਇਸਰਾਏਲੀਆਂ ਨਾਲ ਗੱਲ਼ ਕਰ ਅਤੇ ਐਉਂ ਓਹਨਾਂ ਨੂੰ ਆਖ ਭਈ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਜੋ ਮੈਂ ਤੁਹਾਨੂੰ ਦਿੰਦਾ ਹਾਂ ਗਏ ਹੋ ਅਤੇ ਉਸ ਦੀ ਹਾੜੀ ਭੀ ਵੱਢੋਗੇ ਤਾਂ ਤੁਸਾਂ ਆਪਣੀ ਹਾੜੀ ਦੇ ਪਹਿਲੇ ਫਲ ਤੋਂ ਇੱਕ ਪੂਲਾ ਜਾਜਕ ਦੇ ਸਾਹਮਣੇ ਲਿਆਉਣਾ
IRVPA   “ਇਸਰਾਏਲੀਆਂ ਨਾਲ ਗੱਲ ਕਰ ਅਤੇ ਆਖ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਦਿੰਦਾ ਹਾਂ, ਅਤੇ ਉਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੀ ਉਪਜ ਦੇ ਪਹਿਲੇ ਫਲ ਵਿੱਚੋਂ ਇੱਕ ਪੂਲਾ ਜਾਜਕ ਦੇ ਸਾਹਮਣੇ ਲਿਆਉਣਾ।