Bible Language

Leviticus 23:40 (NCV) New Century Version

Versions

PAV   ਅਤੇ ਤੁਸਾਂ ਪਹਿਲੇ ਦਿਨ ਸੋਹਣੇ ਸੋਹਣੇ ਬਿਰਛਾਂ ਦੀਆਂ ਟਾਹਣੀਆਂ ਨੂੰ ਅਰਥਾਤ ਖਜੂਰ ਦੀਆਂ ਟਾਹਣੀਆਂ ਅਤੇ ਮੋਟੇ ਬਿਰਛਾਂ ਦੀਆਂ ਟਾਹਣੀਆਂ ਅਤੇ ਨਦੀ ਦਾ ਬੇਦ ਮਜਨੂੰ ਲੈਣਾ ਅਤੇ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੱਤ ਦਿਨ ਤੋੜੀ ਅਨੰਦ ਖੁਸ਼ੀ ਕਰਨੀ
IRVPA   ਅਤੇ ਪਹਿਲੇ ਦਿਨ ਤੁਸੀਂ ਸੋਹਣੇ-ਸੋਹਣੇ ਰੁੱਖਾਂ ਦੇ ਫਲ, ਖਜ਼ੂਰ ਦੀਆਂ ਟਾਹਣੀਆਂ, ਸੰਘਣੇ ਰੁੱਖਾਂ ਦੀਆਂ ਟਾਹਣੀਆਂ ਅਤੇ ਨਦੀ ਦਾ ਬੇਦ-ਮਜਨੂੰ ਲੈਣਾ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੱਤ ਦਿਨ ਤੱਕ ਅਨੰਦ ਅਤੇ ਖੁਸ਼ੀ ਮਨਾਉਣਾ।