Bible Language

Leviticus 3:2 (NCV) New Century Version

Versions

PAV   ਅਤੇ ਉਹ ਆਪਣਾ ਹੱਥ ਆਪਣੀ ਭੇਟ ਦੇ ਸਿਰ ਉੱਤੇ ਧਰ ਕੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਕੱਟ ਸੁੱਟੇ ਅਤੇ ਹਾਰੂਨ ਦੇ ਪੁੱਤ੍ਰ ਜਾਜਕ ਉਸ ਦਾ ਲਹੂ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਣ,
IRVPA   ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।