Bible Language

Leviticus 4:18 (NCV) New Century Version

Versions

PAV   ਅਤੇ ਉਹ ਉਸ ਲਹੂ ਵਿੱਚੋਂ ਉਸ ਜਗਵੇਦੀ ਦੇ ਸਿੰਙਾਂ ਦੇ ਉੱਤੇ ਜੋ ਯਹੋਵਾਹ ਦੇ ਅੱਗੇ ਹੈ ਜੋ ਮੰਡਲੀ ਦੇ ਡੇਰੇ ਵਿੱਚ ਹੈ ਕੁਝ ਪਾਵੇ ਅਤੇ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਜੋ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਹੈ ਡੋਹਲ ਦੇਵੇ
IRVPA   ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ ਯਹੋਵਾਹ ਦੇ ਅੱਗੇ ਲਗਾਵੇ, ਫਿਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ।