Bible Language

Leviticus 6:17 (NCV) New Century Version

Versions

PAV   ਉਹ ਖ਼ਮੀਰ ਨਾਲ ਪਕਾਇਆ ਨਾ ਜਾਵੇ। ਮੈਂ ਉਸ ਨੂੰ ਅੱਗ ਦੀਆਂ ਆਪਣੀਆਂ ਭੇਟਾਂ ਵਿੱਚੋਂ ਉਸ ਨੂੰ ਉਨ੍ਹਾਂ ਦਾ ਭਾਗ ਠਹਿਰਾ ਕੇ ਦਿੱਤਾ ਹੈ, ਇਹ ਜਿਹੀ ਪਾਪ ਦੀ ਭੇਟ, ਤੇ ਜਿਹੀ ਦੋਸ਼ ਦੀ ਭੇਟ ਅੱਤ ਪਵਿੱਤ੍ਰ ਹੈ
IRVPA   ਉਹ ਖ਼ਮੀਰ ਨਾਲ ਪਕਾਇਆ ਨਾ ਜਾਵੇ, ਕਿਉਂ ਜੋ ਮੈਂ ਉਸ ਨੂੰ ਆਪਣੀਆਂ ਅੱਗ ਦੀਆਂ ਭੇਟਾਂ ਵਿੱਚੋਂ, ਉਨ੍ਹਾਂ ਦਾ ਨਿੱਜ-ਭਾਗ ਠਹਿਰਾ ਕੇ ਦਿੱਤਾ ਹੈ, ਇਸ ਲਈ ਜਿਸ ਤਰ੍ਹਾਂ ਪਾਪ ਬਲੀ ਦੀ ਭੇਟ ਅਤੇ ਦੋਸ਼ ਬਲੀ ਦੀ ਭੇਟ ਅੱਤ ਪਵਿੱਤਰ ਹੈ, ਉਸੇ ਤਰ੍ਹਾਂ ਇਹ ਵੀ ਪਵਿੱਤਰ ਹੈ।