Bible Language

Leviticus 8:21 (NCV) New Century Version

Versions

PAV   ਅਤੇ ਉਸ ਨੇ ਆਂਦ੍ਰਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ ਅਤੇ ਮੂਸਾ ਨੇ ਸਾਰੇ ਛੱਤ੍ਰੇ ਨੂੰ ਜਗਵੇਦੀ ਉੱਤੇ ਸਾੜਿਆ। ਇਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਦੀ ਸੁਗੰਧਤਾ ਕਰਕੇ ਹੋਮ ਸੀ ਜੇਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ।।
IRVPA   ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ ਅਤੇ ਮੂਸਾ ਨੇ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜਿਆ। ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਦੀ ਸੁਗੰਧਤਾ ਅਰਥਾਤ ਹੋਮ ਬਲੀ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। PEPS