Bible Language

Leviticus 8:29 (NCV) New Century Version

Versions

PAV   ਅਤੇ ਮੂਸਾ ਨੇ ਛਾਤੀ ਨੂੰ ਲੈਕੇ ਉਸ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਕਿਉਂ ਜੋ ਥਾਪਣ ਦੇ ਛੱਤ੍ਰੇ ਦਾ ਉਹ ਮੂਸਾ ਦਾ ਭਾਗ ਸੀ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ
IRVPA   ਤਦ ਮੂਸਾ ਨੇ ਛਾਤੀ ਨੂੰ ਲੈ ਕੇ ਉਸ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਕਿਉਂ ਜੋ ਥਾਪਣ ਦੇ ਛੱਤਰੇ ਵਿੱਚੋਂ ਇਹ ਮੂਸਾ ਦਾ ਹਿੱਸਾ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। PEPS