Bible Language

Leviticus 8:4 (NCV) New Century Version

Versions

PAV   ਅਤੇ ਜਿੱਹੀ ਯਹੋਵਾਹ ਨੇ ਆਗਿਆ ਦਿੱਤੀ ਤਿਹਾ ਹੀ ਮੂਸਾ ਨੇ ਕੀਤਾ ਅਤੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਉਹ ਮੰਡਲੀ ਇਕੱਠੀ ਹੋ ਗਈ
IRVPA   ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਸੀ, ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਸਾਰੀ ਮੰਡਲੀ, ਮੰਡਲੀ ਡੇਰੇ ਦੇ ਦਰਵਾਜ਼ੇ ਦੇ ਕੋਲ ਇਕੱਠੀ ਹੋ ਗਈ।