Bible Language

Leviticus 8:7 (NCV) New Century Version

Versions

PAV   ਅਤੇ ਉਸ ਨੇ ਉਸ ਦੇ ਉੱਤੇ ਕੁੜਤਾ ਪਾਇਆ ਅਤੇ ਉਸ ਨੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਚੋਗਾ ਉਸ ਨੂੰ ਪਹਿਰਾਇਆ ਅਤੇ ਉਸ ਦੇ ਉੱਤੇ ਏਫ਼ੋਦ ਪਾਇਆ ਏਫ਼ੋਦ ਦੇ ਸੋਹਣੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਉਸ ਦੇ ਨਾਲ ਉਸ ਨੂੰ ਕੱਸਿਆ
IRVPA   ਅਤੇ ਉਸ ਨੇ ਉਹ ਨੂੰ ਕੁੜਤਾ ਪਹਿਨਾਇਆ ਅਤੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਚੋਗਾ ਪਹਿਨਾਇਆ ਅਤੇ ਉਸ ਦੇ ਉੱਤੇ ਏਫ਼ੋਦ ਪਹਿਨਾਇਆ ਅਤੇ ਸੋਹਣੀ ਕਢਾਈ ਕੀਤੇ ਹੋਏ ਏਫ਼ੋਦ ਦੇ ਪਟਕੇ ਨਾਲ ਉਸ ਦਾ ਲੱਕ ਕੱਸ ਦਿੱਤਾ।