Bible Language

Leviticus 8:9 (NCV) New Century Version

Versions

PAV   ਅਤੇ ਉਸ ਨੇ ਅਮਾਮੇ ਨੂੰ ਉਸ ਦੇ ਸਿਰ ਉੱਤੇ ਰੱਖਿਆ ਨਾਲੇ ਅਮਾਮੇ ਦੇ ਉੱਤੇ ਅਰਥਾਤ ਉਸ ਦੇ ਮੱਥੇ ਦੇ ਉੱਤੇ ਉਸ ਨੇ ਸੋਨੇ ਦੀ ਪੱਤ੍ਰੀ ਅਤੇ ਪਵਿੱਤ੍ਰ ਅਮਾਮਾ ਪਾਇਆ ਜਿਹੀ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ
IRVPA   ਤਦ ਉਸ ਨੇ ਉਹ ਦੇ ਸਿਰ ਉੱਤੇ ਪਗੜੀ ਬੰਨ੍ਹ ਕੇ ਪਗੜੀ ਦੇ ਸਾਹਮਣੇ ਸੋਨੇ ਦੀ ਪੱਤਰੀ ਅਰਥਾਤ ਪਵਿੱਤਰ ਮੁਕਟ ਨੂੰ ਲਗਾਇਆ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। PEPS