Bible Language

Leviticus 9:15 (NCV) New Century Version

Versions

PAV   ਤਾਂ ਉਹ ਲੋਕਾਂ ਦੀ ਭੇਟ ਲਿਆਇਆ ਅਤੇ ਜਿਹੜੀ ਲੋਕਾਂ ਦੇ ਲਈ ਪਾਪ ਦੀ ਭੇਟ ਸੀ ਉਸ ਬੱਕਰੇ ਨੂੰ ਲੈਕੇ ਉਸ ਨੂੰ ਕੱਟਿਆ ਅਤੇ ਪਹਿਲੋਂ ਵਾਂਙੁ ਉਸ ਨੂੰ ਪਾਪ ਦੇ ਲਈ ਚੜ੍ਹਾਇਆ
IRVPA   ਤਦ ਉਹ ਲੋਕਾਂ ਦੀ ਭੇਟ ਲਿਆਇਆ ਅਤੇ ਉਸ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਸੀ, ਲੈ ਕੇ ਉਸ ਨੂੰ ਵੱਢਿਆ ਅਤੇ ਪਹਿਲਾਂ ਦੀ ਤਰ੍ਹਾਂ ਉਸ ਨੂੰ ਵੀ ਪਾਪ ਬਲੀ ਕਰਕੇ ਚੜ੍ਹਾਇਆ।