Bible Language

Leviticus 9:9 (NCV) New Century Version

Versions

PAV   ਅਤੇ ਹਾਰੂਨ ਦੇ ਪੁੱਤ੍ਰ ਉਸ ਦਾ ਲਹੂ ਉਸ ਦੇ ਕੋਲ ਲੈ ਆਏ ਅਤੇ ਉਸ ਨੇ ਆਪਣੀ ਉਂਗਲ ਲਹੂ ਵਿੱਚ ਡੋਬ ਕੇ ਉਸ ਨੂੰ ਜਗਵੇਦੀ ਦਿਆਂ ਸਿੰਙਾਂ ਉੱਤੇ ਪਾਇਆ ਅਤੇ ਜਗਵੇਦੀ ਦੇ ਹੇਠ ਲਹੂ ਡੋਹਲ ਦਿੱਤਾ
IRVPA   ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲੈ ਆਏ ਅਤੇ ਉਸ ਨੇ ਆਪਣੀ ਉਂਗਲ ਲਹੂ ਵਿੱਚ ਡੋਬ ਕੇ ਉਸ ਨੂੰ ਜਗਵੇਦੀ ਦੇ ਸਿੰਗਾਂ ਉੱਤੇ ਲਗਾਇਆ ਅਤੇ ਬਾਕੀ ਲਹੂ ਜਗਵੇਦੀ ਦੇ ਹੇਠ ਡੋਲ੍ਹ ਦਿੱਤਾ।