Bible Language

Luke 15:19 (NCV) New Century Version

Versions

PAV   ਹੁਣ ਮੈਂ ਇਸ ਜੋਗ ਨਹੀਂ ਜੋ ਫੇਰ ਤੁਹਾਡਾ ਪੁੱਤ੍ਰ ਸਦਾਵਾਂ। ਮੈਨੂੰ ਆਪਣਿਆਂ ਕਾਮਿਆਂ ਵਿੱਚੋਂ ਇੱਕ ਜਿਹਾ ਰੱਖ ਲਓ
ERVPA   ਮੈਂ ਤੁਹਾਡਾ ਪੁੱਤਰ ਕਹਾਉਣ ਦੇ ਕਾਬਿਲ ਨਹੀਂ ਹਾਂ ਇਸ ਲਈ ਤੁਸੀਂ ਮੈਨੂੰ ਆਪਣੇ ਇੱਕ ਨੋਕਰ ਦੀ ਤਰ੍ਹਾਂ ਹੀ ਰੱਖ ਲਵੋ।”
IRVPA   ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। ਮੈਨੂੰ ਆਪਣੇ ਨੌਕਰਾਂ ਵਿੱਚੋਂ ਇੱਕ ਜਿਹਾ ਰੱਖ ਲਓ।