Bible Language

Luke 15:22 (NCV) New Century Version

Versions

PAV   ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਸਭ ਤੋਂ ਚੰਗੇ ਬਸਤ੍ਰ ਛੇਤੀ ਕੱਢ ਕੇ ਇਹ ਨੂੰ ਪਹਿਨਾਓ ਅਰ ਇਹ ਦੇ ਹੱਥ ਵਿੱਚ ਅੰਗੂਠੀ ਅਰ ਪੈਰੀਂ ਜੁੱਤੀ ਪਾਓ
ERVPA   ਪਰ ਪਿਤਾ ਨੇ ਆਪਣੇ ਨੋਕਰਾਂ ਨੂੰ ਕਿਹਾ, ‘ਛੇਤੀ ਨਾਲ ਸਭ ਤੋਂ ਵਧੀਆ ਕੱਪਡ਼ੇ ਲਿਆਓ ਅਤੇ ਉਸਨੂੰ ਪੁਆਓ। ਉਸਦੀ ਉਂਗਲ ‘ਚ ਛਾਪ ਪਾਓ ਅਤੇ ਉਸਦੇ ਪੈਰਾਂ ਵਿੱਚ ਚਪ੍ਪਲਾਂ ਪੁਆਵੋ।
IRVPA   ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ।