Bible Language

Luke 15:30 (NCV) New Century Version

Versions

PAV   ਪਰ ਜਦ ਤੁਹਾਡਾ ਇਹ ਪੁੱਤ੍ਰ ਆਇਆ ਜਿਹ ਨੇ ਕੰਜਰੀਆਂ ਦੇ ਮੂੰਹ ਤੇਰੀ ਪੂਜੀ ਉਡਾ ਦਿੱਤੀ ਤੁਸਾਂ ਉਹ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ
ERVPA   ਪਰ ਜਦੋਂ ਤੁਹਾਡਾ ਇਹ ਪੁੱਤਰ ਜਿਹਡ਼ਾ ਕੰਜਰੀਆਂ ਤੇ ਤੁਹਾਡਾ ਸਾਰਾ ਪੈਸਾ ਬਰਬਾਦ ਕਰਕੇ ਵਾਪਸ ਆਇਆ ਹੈ, ਉਸ ਲਈ ਤੁਸੀਂ ਮੋਟਾ ਵਛਾ ਵਢਿਆ ਹੈ।’
IRVPA   ਪਰ ਜਦ ਤੁਹਾਡਾ ਇਹ ਪੁੱਤਰ ਆਇਆ ਜਿਸ ਨੇ ਤੁਹਾਡੀ ਸਾਰੀ ਪੂੰਜੀ ਵੇਸਵਾਂਵਾ ਉੱਤੇ ਉਡਾ ਦਿੱਤੀ ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ।