Bible Language

Luke 19:14 (NCV) New Century Version

Versions

PAV   ਪਰ ਉਹ ਦੇ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਹ ਦੇ ਪਿੱਛੇ ਕਾਸਦਾਂ ਦੀ ਜਬਾਨੀ ਕਹਾ ਭੇਜਿਆ ਭਈ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ
ERVPA   ਪਰ ਉਸਦੇ ਰਾਜ ਵਿੱਚ ਲੋਕਾਂ ਨੇ ਉਸਨੂੰ ਨਫ਼ਰਤ ਕੀਤੀ। ਇਸ ਲਈ ਲੋਕਾਂ ਨੇ ਕਾਸਦਾਂ ਦਾ ਇੱਕ ਗੁਟ੍ਟ ਉਸ ਆਦਮੀ ਦੇ ਮਗਰ ਦੂਜੇ ਦੇਸ਼ ਭੇਜਿਆ। ਦੂਜੇ ਦੇਸ਼ ਵਿੱਚ ਜਾਕੇ ਕਾਸਦਾਂ ਦੇ ਹੱਥ ਸੁਨੇਹਾ ਭੇਜਿਆ, ‘ਅਸੀਂ ਉਸਨੂੰ ਆਪਣਾ ਰਾਜਾ ਬਨਾਉਣਾ ਨਹੀਂ ਚਾਹੁੰਦੇ।’
IRVPA   ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ।