Bible Language

Luke 19:46 (NCV) New Century Version

Versions

PAV   ਅਰ ਉਨ੍ਹਾਂ ਨੂੰ ਆਖਿਆ ਕਿ ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਹੋਵੇਗਾ ਪਰ ਤੁਸਾਂ ਉਹ ਨੂੰ ਡਾਕੂਆਂ ਦੀ ਖੋਹ ਬਣਾ ਛੱਡਿਆ।।
ERVPA   ਯਿਸੂ ਨੇ ਕਿਹਾ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਇੱਕ ਪ੍ਰਾਰਥਨਾ ਦਾ ਘਰ ਹੋਵੇਗਾ’, ਪਰ ਤੁਸੀਂ ਇਸਨੂੰ ਡਾਕੂਆਂ ਦੇ ਲੁਕਣ ਦੀ ਜਗ੍ਹਾ ਵਿੱਚ ਬਦਲ ਦਿੱਤਾ ਹੈ।”‘
IRVPA   {ਹੈਕਲ ਵਿੱਚੋਂ ਵਪਾਰੀਆਂ ਨੂੰ ਕੱਢਣਾ} (ਮੱਤੀ 21:12-17; ਮਰਕੁਸ 11:15-19; ਯੂਹੰਨਾ 2:13-22) PS ਉਨ੍ਹਾਂ ਨੂੰ ਆਖਿਆ ਕਿ ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਸ ਨੂੰ ਡਾਕੂਆਂ ਦਾ ਅੱਡਾ ਬਣਾ ਦਿੱਤਾ ਹੈ।