Bible Language

Luke 1:19 (NCV) New Century Version

Versions

PAV   ਦੂਤ ਨੇ ਉਹ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ ਜੋ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਰਹਿੰਦਾ ਅਤੇ ਇਸ ਲਈ ਘੱਲਿਆ ਹੋਇਆ ਹਾਂ ਭਈ ਤੇਰੇ ਨਾਲ ਗੱਲਾਂ ਕਰਾਂ ਅਤੇ ਇਹ ਖੁਸ਼ੀ ਦੀ ਖਬਰ ਸੁਣਾਵਾਂ
ERVPA   ਦੂਤ ਨੇ ਫ਼ਰਮਾਇਆ, “ਮੈਂ ਜ਼ਿਬਰਾਏਲ ਹਾਂ ਜੋ ਕਿ ਪਰਮੇਸ਼ੁਰ ਦੇ ਸਾਮ੍ਹਣੇ ਹਾਜ਼ਰ ਰਹਿੰਦਾ ਹੈ। ਮੈਨੂੰ ਤੇਰੇ ਨਾਲ ਗੱਲਾਂ ਕਰਨ ਅਤੇ ਤੈਨੂੰ ਇਹ ਖੁਸ਼-ਖਬਰੀ ਦੱਸਣ ਲਈ ਭੇਜਿਆ ਗਿਆ ਹੈ।
IRVPA   ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ।