Bible Language

Luke 1:3 (NCV) New Century Version

Versions

PAV   ਹੇ ਸਰਬ ਉਪਮਾ ਜੋਗ ਥਿਉਫਿਲੁਸ ਮੈਂ ਵੀ ਸਿਰੇ ਤੋਂ ਸਾਰੀ ਵਾਰਤਾ ਦੀ ਵੱਡੇ ਜਤਨ ਨਾਲ ਭਾਲ ਕਰ ਕੇ ਉਚਿਤ ਜਾਣਿਆ ਭਈ ਤੇਰੇ ਲਈ ਜਿਵੇਂ ਹੋਇਆ ਹੈ ਤਿਵੇਂ ਲਿਖਾਂ
ERVPA   ਮਾਣ ਯੋਗ ਥਿਉਫ਼ਿਲੁਸ, ਕਿਉਂਕਿ ਮੈਂ ਮੁਢ ਤੋਂ ਹੀ ਇਸ ਸਭ ਕਾਸੇ ਦਾ ਬਡ਼ੇ ਧਿਆਨ ਨਾਲ ਅਧਿਐਨ ਕੀਤਾ ਹੈ, ਇਸ ਲਈ ਮੈਂ ਮਹਿਸੂਸ ਕੀਤਾ ਕਿ ਮੈਂ ਤੈਨੂੰ ਇਹ ਸਭ ਕਰਮਵਾਰ ਦੱਸਾਂ ਕਿ ਇਹ ਕਿਵੇਂ ਵਾਪਰਿਆ।
IRVPA   ਹੇ ਆਦਰਯੋਗ ਥਿਉਫ਼ਿਲੁਸ ਮੈਂ ਵੀ ਪੂਰੇ ਯਤਨ ਨਾਲ ਖੋਜ ਕਰਕੇ ਇਸ ਗੱਲ ਨੂੰ ਚੰਗਾ ਸਮਝਿਆ ਜੋ ਤੇਰੇ ਲਈ ਸਾਰੀ ਵਾਰਤਾ ਜਿਵੇਂ ਹੋਈ, ਉਸੇ ਤਰ੍ਹਾਂ ਲਿਖਾਂ।