Bible Language

Luke 1:32 (NCV) New Century Version

Versions

PAV   ਉਹ ਮਹਾਨ ਹੋਵੇਗਾ, ਅਤੇ ਅੱਤ ਮਹਾਨ ਦਾ ਪੁੱਤ੍ਰ ਸਦਾਵੇਗਾ, ਅਤੇ ਪ੍ਰਭੁ ਪਰਮੇਸ਼ੁਰ ਉਹ ਦੇ ਪਿਤਾ ਦਾਊਦ ਦਾ ਤਖ਼ਤ ਉਹ ਨੂੰ ਦੇਵੇਗਾ।।
ERVPA   ਉਹ ਮਹਾਨ ਹੋਵੇਗਾ ਅਤੇ ਲੋਕ ਉਸਨੂੰ ਅੱਤ ਉਚ੍ਚ ਪਰਮੇਸ਼ੁਰ ਦਾ ਪੁੱਤਰ ਆਖਣਗੇ। ਅਤੇ ਪ੍ਰਭੂ ਪਰਮੇਸ਼ੁਰ ਉਸਦੇ ਪਿਤਾ ਦਾਊਦ ਦਾ ਤਖਤ ਉਸਨੂੰ ਦੇਵੇਗਾ।
IRVPA   ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ।