Bible Language

Luke 1:41 (NCV) New Century Version

Versions

PAV   ਤਾਂ ਐਉਂ ਹੋਇਆ ਕਿ ਜਾਂ ਇਲੀਸਬਤ ਨੇ ਮਰਿਯਮ ਦਾ ਪਰਨਾਮ ਸੁਣਿਆ ਤਾਂ ਬੱਚਾ ਉਹ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤ੍ਰ ਆਤਮਾ ਨਾਲ ਭਰ ਗਈ
ERVPA   ਜਦੋਂ ਇਲੀਸਬਤ ਨੇ ਮਰਿਯਮ ਦੀਆਂ ਸ਼ੁਭਕਾਮਨਾਵਾਂ ਸੁਣੀਆਂ ਤਾਂ ਉਸਦੀ ਕੁਝ ਵਿੱਚ ਬੱਚਾ ਨਚ੍ਚ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਈ।
IRVPA   ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ।