Bible Language

Luke 1:42 (NCV) New Century Version

Versions

PAV   ਅਤੇ ਉਹ ਜ਼ੋਰ ਨਾਲ ਉੱਚੀ ਦੇ ਕੇ ਬੋਲੀ, ਮੁਬਾਰਕ ਹੈਂ ਤੂੰ ਤੀਵੀਆਂ ਵਿੱਚੋਂ, ਨਾਲੇ ਮੁਬਾਰਕ ਤੇਰੀ ਕੁੱਖ ਦਾ ਫਲ
ERVPA   ਉਸਨੇ ਉੱਚੀ ਅਵਾਜ਼ ਵਿੱਚ ਆਖਿਆ, “ਤੂੰ ਸਭ ਔਰਤਾਂ ਤੋਂ ਵਧੇਰੇ ਧੰਨ ਹੈ। ਅਤੇ ਉਹ ਜੋ ਬਾਲਕ ਤੈਨੂੰ ਪੈਦਾ ਹੋਵੇਗਾ ਉਹ ਵੀ ਧੰਨ ਹੈ।
IRVPA   ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ।