Bible Language

Luke 1:59 (NCV) New Century Version

Versions

PAV   ਤਾਂ ਐਉਂ ਹੋਇਆ ਜੋ ਓਹ ਅੱਠਵੇਂ ਦਿਨ ਬਾਲਕ ਦੀਆਂ ਸੁੰਨਤਾਂ ਲਈ ਆਏ ਅਰ ਉਹ ਦਾ ਨਾਉਂ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਹ ਦੇ ਪਿਤਾ ਦਾ ਨਾਉਂ ਸੀ
ERVPA   ਜਦੋਂ ਬਾਲਕ ਅਠਾਂ ਦਿਨਾਂ ਦਾ ਹੋ ਗਿਆ ਤਾਂ ਉਹ ਲੋਕ ਬੱਚੇ ਦੀ ਸੁੰਨਤ ਕਰਨ ਲਈ ਆਏ ਅਤੇ ਉਸਦਾ ਨਾਉਂ ਜ਼ਕਰਯਾਹ ਰੱਖਣ ਲੱਗੇ, ਕਿਉਂਕਿ ਇਹੀ ਉਸਦੇ ਪਿਤਾ ਦਾ ਨਾਉਂ ਸੀ।
IRVPA   ਤਦ ਉਹ ਅੱਠਵੇਂ ਦਿਨ ਬਾਲਕ ਦੀ ਸੁੰਨਤ ਲਈ ਆਏ ਅਤੇ ਉਸ ਦਾ ਨਾਮ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਸ ਦੇ ਪਿਤਾ ਦਾ ਨਾਮ ਸੀ।