Bible Language

Luke 1:79 (NCV) New Century Version

Versions

PAV   ਭਈ ਉਨ੍ਹਾਂ ਨੂੰ ਜੋ ਅਨ੍ਹੇਰੇ ਤੇ ਮੌਤ ਦੇ ਸਾਯੇ ਵਿੱਚ ਬੈਠੇ ਹੋਏ ਹਨ ਚਾਨਣ ਦੇਵੇ, ਅਤੇ ਸਾਡੇ ਪੈਰਾਂ ਨੂੰ ਸ਼ਾਂਤੀ ਦੇ ਰਾਹ ਪਾਵੇ।।
ERVPA   ਇਹ ਨਵੀਂ ਸਵੇਰ ਉਨ੍ਹਾਂ ਲੋਕਾਂ ਤੇ ਚਮਕੇਗੀ ਜੋ ਹਨੇਰੇ ਅਤੇ ਮੌਤ ਦੇ ਪਰਛਾਵੇਂ ਵਿੱਚ ਰਹਿ ਰਹੇ ਹਨ। ਤਾਂ ਜੋ ਸਾਡੇ ਕਦਮ ਸ਼ਾਂਤੀ ਵੱਲ ਵਧ ਸਕਣ।”
IRVPA   ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖ਼ਸ਼ੇ।