Bible Language

Luke 1:9 (NCV) New Century Version

Versions

PAV   ਤਾਂ ਜਾਜਕਾਈ ਦੇ ਦਸਤੂਰ ਦੇ ਅਨੁਸਾਰ ਗੁਣਾ ਉਹ ਦੇ ਨਾਉਂ ਦਾ ਨਿੱਕਲਿਆ ਭਈ ਪ੍ਰਭੁ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ
ERVPA   ਜਦੋਂ ਉਸਦੇ ਸਮੂਹ ਦੀ ਵਾਰੀ ਆਈ, ਤਾਂ ਉਸਨੂੰ ਰਿਵਾਜ਼ ਦੇ ਮੁਤਾਬਿਕ ਪਰਚੀਆਂ ਪਾਕੇ ਪ੍ਰਭੂ ਦੇ ਮੰਦਰ ਵਿੱਚ ਜਾਕੇ ਧੂਪ ਧੁਖਾਉਣ ਲਈ ਚੁਣਿਆ ਗਿਆ ਸੀ।
IRVPA   ਤਦ ਜਾਜਕ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ, ਜੋ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ।